
ਅਸੀਂ ਇੱਕ ਹੀਰਾ ਗੁਵਾ ਲਿਆ !!! Inderjeet Singh ਮੰਦਭਾਗੀ ਜਾਣਕਾਰੀ ਦੁੱਖ ਨਾਲ ਸਾਂਝੀ ਕਰ ਰਹ…
April 21, 2020
230 views
ਅਸੀਂ ਇੱਕ ਹੀਰਾ ਗੁਵਾ ਲਿਆ !!! Inderjeet Singh
ਮੰਦਭਾਗੀ ਜਾਣਕਾਰੀ ਦੁੱਖ ਨਾਲ ਸਾਂਝੀ ਕਰ ਰਹੇ ਹਾਂ ਕਿ ਖਾਲਸਾ ਏਡ ਦੇ ਸੇਵਾਦਾਰ ਵੀਰ ਇੰਦਰਜੀਤ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।
ਬੀਤੀ ਕਲ੍ਹ 20 ਅਪ੍ਰੈਲ 2020 ਨੂੰ ਫਰੀਦਕੋਟ ਸੇਵਾ ਦੇਣ ਤੋਂ ਬਾਅਦ ਬਠਿੰਡਾ ਆਉਂਦੇ ਸਮੇਂ ਬਾਜਾਖਾਨਾ ਨੇੜੇ ਖਾਲਸਾ ਏਡ ਦੀ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਵਿਚ ਵੀਰ ਇੰਦਰਜੀਤ ਸਿੰਘ ਜੀ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਨਿਵਾਜੇ ਜਦੋਂ ਕਿ ਦੂਜਾ ਸਾਥੀ ਪਰਮਾਤਮਾ ਦੀ ਕਿਰਪਾ ਸਦਕਾ ਠੀਕ ਹੈ, ਪਰਮਾਤਮਾ ਅੱਗੇ ਅਰਦਾਸ ਹੈ ਵੀਰ ਇੰਦਰਜੀਤ ਸਿੰਘ ਦੇਹਰਾਦੂਨ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ, ਇੰਦਰਜੀਤ ਸਿੰਘ ਵੱਲੋਂ ਖਾਲਸਾ ਏਡ ਲਈ ਕੀਤੀਆਂ ਗਈਆਂ ਸੇਵਾਵਾਂ ਅਭੁੱਲ ਹਨ । Khalsa Aid India
Spread the love
Leave a reply