ਕਿਸਾਨਾਂ ਦੀ ਮਦਦ ਕਰਨ ਵਾਲ਼ੀਆਂ ਸੰਸਥਾਵਾਂ ਨੂੰ ਅਪੀਲ
ਕਿਸਾਨਾਂ ਵੱਲੋਂ ਹੋ ਰਹੇ ਪ੍ਰਦਰਸ਼ਨ ਵਿੱਚ ਬਹੁਤ ਜੱਥੇਬੰਦੀਆਂ / ਸੰਸਥਾਵਾਂ ਕਿਸਾਨਾਂ ਦੀ ਮਦਦ ਕਰ ਰਹੀਆਂ ਹਨ। ਅਸੀਂ ਉਹਨਾਂ ਸਾਰੀਆਂ ਜੱਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਖਾਲਸਾ ਏਡ ਤੁਹਾਡੇ ਵੱਲੋਂ ਕੀਤੀ ਜਾ ਰਹੀ ਸੇਵਾ ਲਈ ਤੁਹਾਡੀ ਸਹਾਇਤਾ ਕਰਨ ਲਈ ਤਿਆਰ ਹੈ।
ਸਾਡਾ ਮੰਨਣਾ ਹੈ ਕਿ ਇਸ ਵੇਲੇ ਪੈਸੇ (funds) ਇਕੱਠੇ ਕਰਨ ਦੀਆਂ ਅਪੀਲਾਂ ਕਰਨ ਦੀ ਲੋੜ ਨਹੀਂ ਹੈ।
ਅਲੱਗ ਅਲੱਗ ਜਥੇਬੰਦੀਆਂ ਵੱਲੋਂ ਚਲ ਰਹੇ ਲੰਗਰ ਦੀ ਰਸਦ ਜਾਂ ਹੋਰ ਲੋੜੀਂਦੀਆ ਵਸਤਾਂ ਲੈਣ ਲਈ ਅਸੀਂ ਤੁਹਾਡੀ ਸਹਾਇਤਾ ਕਰ ਸਕਦੇ ਹਾਂ।
ਤੁਸੀਂ ਇਸ ਬਾਬਤ ਸਾਡੇ ਨਾਲ ਸੰਪਰਕ ਕਰਨ ਲਈ ਸਾਨੂੰ info@KhalsaAid.org ਤੇ ਸੁਨੇਹਾ ਭੇਜ ਸਕਦੇ ਹੋ।
Article Categories:
Khalsa Aid