Apr 28, 2022
272 Views
0 0

“ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇll ਸੁਣੀ ਅਰਦਾਸ ਸੁਆਮੀ ਮੇਰੇ ਸਰਬ ਕਲਾ ਬਣ ਆਈ ਪ੍ਰਗਟ ਭਈ ਸਗਲੇ ਜੁਗ ਅੰਤਰ…

Written by


“ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥
ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇll
ਸੁਣੀ ਅਰਦਾਸ ਸੁਆਮੀ ਮੇਰੇ ਸਰਬ ਕਲਾ ਬਣ ਆਈ
ਪ੍ਰਗਟ ਭਈ ਸਗਲੇ ਜੁਗ ਅੰਤਰ ਗੁਰੂ ਨਾਨਕ ਕੀ ਵਡਿਆਈ l“

ਪਿੰਡ ਕੋਟ ਧਰਮੂ, ਜਿਲਾ ਮਾਨਸਾ ਵਿਖੇ ਚੱਲ ਰਹੇ ਸੇਵਾ ਕਾਰਜ
ਘਰ ਦੀ ਉਸਾਰੀ ਸ਼ੁਰੂ ਹੋਣ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਗਿਆਨੀ ਜੀ ਅਤੇ ਘਰ ਦੇ ਮੈਂਬਰ।

ਗੁਰੂ ਦਾ ਸਿੱਖ ਗੁਰੂ ਦੀ ਬਖਸ਼ਿਸ਼ ਪ੍ਰਾਪਤ ਕਰਨ ਲਈ ਅਰਦਾਸ ਨਾਲ ਹਰ ਕਾਰਜ ਸ਼ੁਰੂ ਕਰਦਾ ਹੈ। ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆ ਜਾਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ।

#focuspanjab #kotdharmu #khalsaaid #rebuildinghouses #savingfarmers #Ardaas
Source

Article Categories:
Khalsa Aid

Leave a Reply