May 6, 2020
653 Views
0 0

ਹਜ਼ੂਰ ਸਾਹਿਬ ਤੋਂ ਸ਼ਰਧਾਲੂ : ਲੰਗਰ ਸੇਵਾ ਖਾਲਸਾ ਏਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਕਾਂਤ ਵਾਸ ਸੈਂਟਰਾਂ ਵਿੱਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਲਈ ਲੰਗਰ ਤਿਆਰ ਕਰਕੇ ਵੱਖ ਵੱਖ…

Written by


ਹਜ਼ੂਰ ਸਾਹਿਬ ਤੋਂ ਸ਼ਰਧਾਲੂ : ਲੰਗਰ ਸੇਵਾ ਖਾਲਸਾ ਏਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਕਾਂਤ ਵਾਸ ਸੈਂਟਰਾਂ ਵਿੱਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਲਈ ਲੰਗਰ ਤਿਆਰ ਕਰਕੇ ਵੱਖ ਵੱਖ ਸੈਂਟਰਾਂ ਤੇ ਹਸਪਤਾਲਾਂ ਵਿੱਚ ਭਿਜਵਾਇਆ ਜਾ ਰਿਹਾ ਹੈ। ਅਸੀਂ ਸਾਰੀ ਸੰਗਤ ਦਾ ਇਸ ਸਹਿਯੋਗ ਲਈ ਧੰਨਵਾਦ ਕਰਦੇ ਹਾਂ।
🙏🏼🙏🏼🙏🏼 Support : www.khalsaaid.org




Source

Article Categories:
Khalsa Aid

Leave a Reply