ਹਜ਼ੂਰ ਸਾਹਿਬ ਤੋਂ ਸ਼ਰਧਾਲੂ : ਲੰਗਰ ਸੇਵਾ ਖਾਲਸਾ ਏਡ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਕਾਂਤ ਵਾਸ ਸੈਂਟਰਾਂ ਵਿੱਚ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਲਈ ਲੰਗਰ ਤਿਆਰ ਕਰਕੇ ਵੱਖ ਵੱਖ ਸੈਂਟਰਾਂ ਤੇ ਹਸਪਤਾਲਾਂ ਵਿੱਚ ਭਿਜਵਾਇਆ ਜਾ ਰਿਹਾ ਹੈ। ਅਸੀਂ ਸਾਰੀ ਸੰਗਤ ਦਾ ਇਸ ਸਹਿਯੋਗ ਲਈ ਧੰਨਵਾਦ ਕਰਦੇ ਹਾਂ।
🙏🏼🙏🏼🙏🏼 Support : www.khalsaaid.org
Source
Article Categories:
Khalsa Aid